18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਦਰਸ਼ ਸਕੂਲ ਕਰਮਚਾਰੀਆਂ ਨੇ ਸਰਕਾਰ ਦੇ ਝੂਠੇ ਵਾਅਦਿਆਂ, ਲਾਰਿਆਂ ਦੀ ਪੰਡ ਫੂਕੀ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)–ਆਦਰਸ਼ ਸਕੂਲ ਅਧਿਆਪਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੇ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ 13ਵੇਂ ਦਿਨ ਸਰਕਾਰ ਵਲੋਂ ਕੀਤੇ ਜਾ ਰਹੇ ਵਾਅਦਿਆਂ ਅਤੇ ਲਾਰਿਆਂ ਦੀ ਪੰਡ ਫੂਕੀ ਗਈ। ਪ੍ਰਦਰਸ਼ਨਕਾਰੀ ਆਗੂ ਅਮਰਜੋਤ ਜੋਸੀ, ਸਲੀਮ ਮੁਹੰਮਦ, ਅਮਨ ਸ਼ਾਸਤਰੀ, ਗੁਰਜਿੰਦਰ ਰਾਮ, ਗੋਪਾਲ ਕ੍ਰਿਸ਼ਨ, ਰੋਹਿਤ ਅਰੋੜਾ, ਸਤਨਾਮ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ ਜੇ 18 ਅਗਸਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ 21 ਅਗਸਤ ਨੂੰ ਦਿੜਬਾ ਵਿਖੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਵੇਗਾ।

ਅਜੀਤ ਡੈਸਕ 18-08-2026
ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)–ਆਦਰਸ਼ ਸਕੂਲ ਅਧਿਆਪਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੇ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ 13ਵੇਂ ਦਿਨ ਸਰਕਾਰ ਵਲੋਂ ਕੀਤੇ ਜਾ ਰਹੇ ਵਾਅਦਿਆਂ ਅਤੇ ਲਾਰਿਆਂ ਦੀ ਪੰਡ ਫੂਕੀ ਗਈ। ਪ੍ਰਦਰਸ਼ਨਕਾਰੀ ਆਗੂ ਅਮਰਜੋਤ ਜੋਸੀ, ਸਲੀਮ ਮੁਹੰਮਦ, ਅਮਨ ਸ਼ਾਸਤਰੀ, ਗੁਰਜਿੰਦਰ ਰਾਮ, ਗੋਪਾਲ ਕ੍ਰਿਸ਼ਨ, ਰੋਹਿਤ ਅਰੋੜਾ, ਸਤਨਾਮ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ ਜੇ 18 ਅਗਸਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ 21 ਅਗਸਤ ਨੂੰ ਦਿੜਬਾ ਵਿਖੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਵੇਗਾ। ਉਨ੍ਹਾਂ ਇਹ ਵੀ ਚਿਵਾਵਨੀ ਦਿੱਤੀ ਕਿ ਜਦ ਤੱਕ ਉਨ੍ਹਾਂ ਦੀ ਮੰਗਾਂ ਦਾ ਹੱਲ ਨਹੀਂ ਹੁੰਦਾ ਤਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਪੈਨਸ਼ਨਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਮੂਨਕ ਵਿਖੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।