ਤੀਆਂ ਦੌਰਾਨ ਪੰਜਾਬੀ ਵਿਰਸੇ ਦੀ ਕੀਤੀ ਪ੍ਰਦਰਸ਼ਨੀ
ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਰਾਜਦੀਪ ਕੌਰ ਬਰਾੜ ਦੀ ਅਗਵਾਈ ਹੇਠ ਸਥਾਨਕ ਪਟਿਆਲਾ ਰੋਡ ਸਥਿਤ ਸੁੱਖ ਫਾਰਮ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਵਿਰਸੇ ਦੀ ਖੂਬਸੂਰਤ ਪ੍ਰਦਰਸ਼ਨੀ ਵੀ ਲਗਾਈ ਗਈ।
ਅਜੀਤ ਡੈਸਕ
18-08-2026