18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਜ਼ਾਦੀ ਦਿਵਸ ਮਨਾਇਆ

ਅਮਰਗੜ੍ਹ, 17 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਸਕੂਲ ਨੰਗਲ ‘ਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ, ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪਵਨਦੀਪ ਸਿੰਘ, ਪ੍ਰਿੰਸੀਪਲ ਬਘੇਲ ਸਿੰਘ ਬਾਠ, ਕੋਆਰਡੀਨੇਟਰਜ਼ ਅਤੇ ਡੀ.

ਅਜੀਤ ਡੈਸਕ 18-08-2026
ਅਮਰਗੜ੍ਹ, 17 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਸਕੂਲ ਨੰਗਲ ‘ਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ, ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪਵਨਦੀਪ ਸਿੰਘ, ਪ੍ਰਿੰਸੀਪਲ ਬਘੇਲ ਸਿੰਘ ਬਾਠ, ਕੋਆਰਡੀਨੇਟਰਜ਼ ਅਤੇ ਡੀ.ਪੀ. ਅਧਿਆਪਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਪੈਟ੍ਰੀਓਟਿਕ ਡਾਂਸ ਅਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕਰ ਦੇਸ਼ ਪ੍ਰੇਮ, ਏਕਤਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਦੇਸ਼ ਭਗਤੀ ਦਾ ਜੋਸ਼ ਭਰ ਦਿੱਤਾ। ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕੋਚ ਜੋਗਿੰਦਰ ਸਿੰਘ ਸ਼ੇਰਗਿੱਲ ਨਹੀਂ ਰਹੇ ਅਗਲੀ ਖ਼ਬਰ ਸੰਗਰੂਰ ’ ਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।