21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹੰਡਿਆਇਆ ਵਿਖੇ ਮੀਰੀ ਪੀਰੀ ਖਾਲਸਾ ਮਾਰਚ 24 ਅਗਸਤ ਨੂੰ ਪੁੱਜੇਗਾ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ 24 ਅਗਸਤ ਨੂੰ ਹੰਡਿਆਇਆ ਵਿਖੇ ਪੁੱਜੇਗਾ। ਇਸ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਇਹ ਮਾਰਚ ਜ਼ਿਲ੍ਹਾ ਮਾਨਸਾ ਤੋਂ ਹੋ ਕੇ ਪਿੰਡਾਂ ਵਿਚ ਦੀ ਪਿੰਡ ਪੰਧੇਰ, ਰਾਜੀਆ, ਕੋਟਦੁੱਨਾ, ਅਸਪਾਲ ਕਲਾਂ, ਬਦਰਾ, ਧੂਰਕੋਟ, ਰੂੜੇਕੇ ਕਲਾਂ, ਧੌਲਾ ਅਤੇ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਪੁੱਜੇਗਾ।

ਅਜੀਤ ਡੈਸਕ 21-08-2026
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ 24 ਅਗਸਤ ਨੂੰ ਹੰਡਿਆਇਆ ਵਿਖੇ ਪੁੱਜੇਗਾ। ਇਸ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਇਹ ਮਾਰਚ ਜ਼ਿਲ੍ਹਾ ਮਾਨਸਾ ਤੋਂ ਹੋ ਕੇ ਪਿੰਡਾਂ ਵਿਚ ਦੀ ਪਿੰਡ ਪੰਧੇਰ, ਰਾਜੀਆ, ਕੋਟਦੁੱਨਾ, ਅਸਪਾਲ ਕਲਾਂ, ਬਦਰਾ, ਧੂਰਕੋਟ, ਰੂੜੇਕੇ ਕਲਾਂ, ਧੌਲਾ ਅਤੇ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਪੁੱਜੇਗਾ। ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸੁਪਰਵਾਈਜ਼ਰ ਇਕਬਾਲ ਸਿੰਘ ਛੀਨੀਵਾਲ, ਅਕਾਉਂਟੈਂਟ ਅਮਰਜੀਤ ਸਿੰਘ, ਮੁੱਖ ਪ੍ਰਬੰਧਕ ਕੁਲਵੰਤ ਸਿੰਘ ਭੈਣੀ ਫੱਤਾ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ਵੈਲਫ਼ੇਅਰ ਸੋਸਾਇਟੀ ‘ਤੇਰਾ ਹੀ ਤੇਰਾ’ ਵੱਲੋਂ ਲੋੜਵੰਦਾਂ ਲਈ ਕੀਤਾ ਵੱਡਾ ਉਪਰਾਲਾ ਅਗਲੀ ਖ਼ਬਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪੁੱਜੀਆਂ ਸੰਗਤਾਂ ਦਾ ਹਲਕਾ ਇੰਚਾਰਜ ਵਿਨਰਜੀਤ ਗੋਲਡੀ ਵਲੋਂ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।