ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਸੰਦੀਪ ਸਿੰਘ ਨੂੰ ਸੌਂਪੀ ਜ਼ਿੰਮੇਵਾਰੀ
ਸੰਦੌੜ, 23 ਅਗਸਤ (ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਵੱਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ ਸੰਦੀਪ ਸਿੰਘ ਹਥਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਅਜੀਤ ਡੈਸਕ
24-08-2026