03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ ਵਾਪਸ ਲੈਣ ਅਤੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਰੋਕੀ ਜਾਵੇ - ਬੀਬਾ ਖੰਗੂੜਾ

ਅਹਿਮਦਗੜ੍ਹ, 1 ਸਤੰਬਰ (ਰਣਧੀਰ ਸਿੰਘ ਮਹੋਲੀ) - ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਸਰਗਰਮ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਮੰਗ ਕੀਤੀ ਗਈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ਼. ਆਈ.

ਅਜੀਤ ਡੈਸਕ 02-09-2026
ਅਹਿਮਦਗੜ੍ਹ, 1 ਸਤੰਬਰ (ਰਣਧੀਰ ਸਿੰਘ ਮਹੋਲੀ) - ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਸਰਗਰਮ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਵਲੋਂ ਮੰਗ ਕੀਤੀ ਗਈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ਼.ਆਈ.ਆਰ. ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਰੋਕੀ ਜਾਵੇ । ਗੱਲਬਾਤ ਕਰਦਿਆ ਬੀਬਾ ਖੰਗੂੜਾ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾਵੇ । ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਤੱਥਾਂ ਦੀ ਨਿਰਪੱਖ ਜਾਂਚ ਅਤੇ ਸਾਰੇ ਪੱਖਾਂ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਦਿੱਤਾ ਜਾਣਾ ਬਹੁਤ ਜਰੂਰੀ ਹੈ।
ਪਿਛਲੀ ਖ਼ਬਰ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਕੀਤਾ ਨਿਯੁਕਤ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਕ ਟਰਾਂਸਫਾਰਮਰ 29 ਘੰਟਿਆਂ ਅਤੇ ਦੂਜਾ 13 ਘੰਟਿਆਂ ’ਚ ਹੋਇਆ ਚਾਲੂ ਅੱਠ ਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।