ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਕੀਤਾ ਨਿਯੁਕਤ
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੁਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਰਗਰਮ ਯੂਥ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਨ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
02-09-2026