02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਘਰਾਚੋਂ ਇਕਾਈ ਦੀ ਚੋਣ

ਭਵਾਨੀਗੜ੍ਹ, 1 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਘਰਾਚੋਂ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ। ਜਿਸ ’ਚ ਸਰਪ੍ਰਸਤ ਸੁਖਦੇਵ ਸਿੰਘ ਅਤੇ ਕੇਵਲ ਸਿੰਘ, ਪ੍ਰਧਾਨ ਅਮਰੀਕ ਸਿੰਘ, ਖ਼ਜ਼ਾਨਚੀ ਦਰਸ਼ਨ ਸਿੰਘ ਅਤੇ ਨਿਰਭੈ ਸਿੰਘ, ਸਕੱਤਰ ਜਤਿੰਦਰ ਸਿੰਘ ਜੀਤੀ, ਸੀਨੀਅਰ ਮੀਤ ਪ੍ਰਧਾਨ ਨੇਤਰ ਸਿੰਘ, ਬਹਾਦਰ ਸਿੰਘ ਕਾਕੀ, ਸਤਿਨਾਮ ਸਿੰਘ ਸੱਤਾ, ਮਿੱਠੂ ਸਿੰਘ ਸੁਆਮੀ ਅਤੇ ਦੇਵ ਸਿੰਘ ਚਾਂਦ ਪੱਤੀ, ਮੀਤ ਪ੍ਰਧਾਨ ਭਗਵੰਤ ਸਿੰਘ, ਹਰੀ ਸਿੰਘ ਖਾਲਸਾ, ਅਵਤਾਰ ਸਿੰਘ, ਬਲਰਾਮ ਸਿੰਘ, ਸਰਬਜੀਤ ਸਿੰਘ ਰੋਡੀ ਅਤੇ ਚਮਕੌਰ ਸਿੰਘ ਹੈਪੀ, ਪ੍ਰੈੱਸ ਸਕੱਤਰ ਹਰਦੀਪ ਸਿੰਘ ਜੋਨੀ ਅਤੇ ਕਸ਼ਮੀਰ ਸਿੰਘ ਬਾਦਲ ਚੁਣੇ ਗਏ।

ਅਜੀਤ ਡੈਸਕ 02-09-2026
ਭਵਾਨੀਗੜ੍ਹ, 1 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਘਰਾਚੋਂ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ। ਜਿਸ ’ਚ ਸਰਪ੍ਰਸਤ ਸੁਖਦੇਵ ਸਿੰਘ ਅਤੇ ਕੇਵਲ ਸਿੰਘ, ਪ੍ਰਧਾਨ ਅਮਰੀਕ ਸਿੰਘ, ਖ਼ਜ਼ਾਨਚੀ ਦਰਸ਼ਨ ਸਿੰਘ ਅਤੇ ਨਿਰਭੈ ਸਿੰਘ, ਸਕੱਤਰ ਜਤਿੰਦਰ ਸਿੰਘ ਜੀਤੀ, ਸੀਨੀਅਰ ਮੀਤ ਪ੍ਰਧਾਨ ਨੇਤਰ ਸਿੰਘ, ਬਹਾਦਰ ਸਿੰਘ ਕਾਕੀ, ਸਤਿਨਾਮ ਸਿੰਘ ਸੱਤਾ, ਮਿੱਠੂ ਸਿੰਘ ਸੁਆਮੀ ਅਤੇ ਦੇਵ ਸਿੰਘ ਚਾਂਦ ਪੱਤੀ, ਮੀਤ ਪ੍ਰਧਾਨ ਭਗਵੰਤ ਸਿੰਘ, ਹਰੀ ਸਿੰਘ ਖਾਲਸਾ, ਅਵਤਾਰ ਸਿੰਘ, ਬਲਰਾਮ ਸਿੰਘ, ਸਰਬਜੀਤ ਸਿੰਘ ਰੋਡੀ ਅਤੇ ਚਮਕੌਰ ਸਿੰਘ ਹੈਪੀ, ਪ੍ਰੈੱਸ ਸਕੱਤਰ ਹਰਦੀਪ ਸਿੰਘ ਜੋਨੀ ਅਤੇ ਕਸ਼ਮੀਰ ਸਿੰਘ ਬਾਦਲ ਚੁਣੇ ਗਏ। ਇਸ ਤੋਂ ਇਲਾਵਾ ਇਕਾਈ ਦੇ ਮੈਂਬਰਾਂ ਵਜੋਂ ਗੁਰਚਰਨ ਸਿੰਘ, ਹਰਦੀਪ ਸਿੰਘ ਚੰਨਾ, ਬਹਾਦਰ ਸਿੰਘ, ਗੁਰਮੇਲ ਸਿੰਘ ਮੇਲਾ, ਰਾਮਾ ਪੰਡਤ, ਗੁਰਧਿਆਨ ਸਿੰਘ, ਗੁਰਦੇਵ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁਖੀ, ਅਮਰੀਕ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ, ਸੋਹਣ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ । ਇਸ ਮੌਕੇ ਜ਼ਿਲ੍ਹਾ ਸਕੱਤਰ ਕਸ਼ਮੀਰ ਸਿੰਘ ਘਰਾਚੋਂ, ਜ਼ਿਲ੍ਹਾ ਯੂਥ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਅਤੇ ਰੋਹੀ ਸਿੰਘ ਸੰਘਰੇੜੀ ਦੀ ਦੇਖ-ਰੇਖ ਹੇਠ ਇਕਾਈ ਪੱਧਰੀ ਚੋਣ ਕਰਵਾਈ ਗਈ।
ਪਿਛਲੀ ਖ਼ਬਰ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਨਿੰਦਣਯੋਗ- ਅਧਿਆਪਕ ਦਲ ਪੰਜਾਬ ਪੰਜਾਬ ਸਰਕਾਰ ਮੁਲਾਜ਼ਮਾਂ... ਅਗਲੀ ਖ਼ਬਰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਨਸ਼ਾ ਮੁਕਤੀ ਮੁਹਿੰਮ ਸ਼ੁਰੂ ਮੋਹਨ ਸ਼ਰਮਾ ਸਮੇਤ ਸਮਾਜ ਸੇਵਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।