03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭੂਸ਼ਨ ਕੁਮਾਰ ਰਿਸ਼ੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਸ਼ੇਰਪੁਰ, 2 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਗਵਾਨਪੁਰਾ ਵਾਸੀ ਭੂਸ਼ਨ ਕੁਮਾਰ ਰਿਸ਼ੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸੂਬਾ ਡੈਲੀਗੇਟ ਅਜੀਤ ਪਾਲ ਸਿੰਘ ਪੰਜਗਰਾਈਆਂ ਅਤੇ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਸਮੇਤ ਆਗੂਆਂ ਨੇ ਭੂਸ਼ਨ ਰਿਸ਼ੀ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ।

ਗੱਲਬਾਤ ਕਰਦੇ ਹੋਏ ਭੂਸ਼ਨ ਰਿਸ਼ੀ ਭਗਵਾਨਪੁਰਾ। ਤਸਵੀਰ : ਮੇਘ ਰਾਜ ਜੋਸ਼ੀ 03-09-2026
ਸ਼ੇਰਪੁਰ, 2 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਗਵਾਨਪੁਰਾ ਵਾਸੀ ਭੂਸ਼ਨ ਕੁਮਾਰ ਰਿਸ਼ੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸੂਬਾ ਡੈਲੀਗੇਟ ਅਜੀਤ ਪਾਲ ਸਿੰਘ ਪੰਜਗਰਾਈਆਂ ਅਤੇ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਸਮੇਤ ਆਗੂਆਂ ਨੇ ਭੂਸ਼ਨ ਰਿਸ਼ੀ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ । ਇਸ ਮੌਕੇ ਭੂਸ਼ਨ ਕੁਮਾਰ ਰਿਸ਼ੀ ਨੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। ਆਈ.ਆਰ. ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ... ਅਗਲੀ ਖ਼ਬਰ ਬਿਜਲੀ ਉਪ-ਮੰਡਲ ਨੂੰ ਦੋ ਹਿੱਸਿਆਂ ਵਿੱਚ ਵੰਡਣ ਅਤੇ ਖਾਲੀ ਅਸਾਮੀਆਂ ਭਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।