04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ.ਬੀ.ਐਸ. ਸਕੂਲ ਮੌੜਾਂ ਵਲੋਂ ਤਗਮਾ ਜੇਤੂ ਵਿਦਿਆਰਥੀ ਪਲਵਿੰਦਰ ਦਾਸ ਦਾ ਸਨਮਾਨ

ਦਿੜ੍ਹਬਾ ਮੰਡੀ, 3 ਸਤੰਬਰ (ਜਸਵੀਰ ਸਿੰਘ) - ਸ਼ਹੀਦ ਭਗਤ ਸਿੰਘ (ਐਸ. ਬੀ.

ਅਜੀਤ ਡੈਸਕ 04-09-2026
ਦਿੜ੍ਹਬਾ ਮੰਡੀ, 3 ਸਤੰਬਰ (ਜਸਵੀਰ ਸਿੰਘ) - ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਸਕੂਲ ਮੌੜਾਂ ਦੇ ਵਿਦਿਆਰਥੀ ਪਲਵਿੰਦਰ ਦਾਸ ਨੇ ਜਿਮਨਾਸਟਿਕ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਟੀਮ ਮੈਡਲ ਜਿੱਤਿਆ । ਉਸ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਸਕੂਲ ਪਹੁੰਚਣ ’ਤੇ ਪਲਵਿੰਦਰ ਦਾਸ ਦਾ ਨਿੱਘਾ ਸਵਾਗਤ ਕੀਤਾ ਗਿਆ । ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੂੰ ਕਾਲੀ ਝੰਡੀ ਵਿਖਾਉਣ ਵਾਲੇ ਮੋਹਨਜੀਤ ਸਿੰਘ ਦੀ ਹੋਈ ਰਿਹਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।