08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਯੋਗੇਸ਼ ਗਰਗ ਨੇ ਥਾਣਾ ਮੁਖੀ ਚੀਮਾ ਵਜੋਂ ਸੰਭਾਲਿਆ ਅਹੁਦਾ

ਚੀਮਾ ਮੰਡੀ, 7 ਸਤੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਿੰਡ ਸ਼ੇਰੋ ਆਮਦ ਸਮੇਂ ਕਾਲਾ ਝੰਡਾ ਵਿਖਾ ਕੇ ਸ਼ਾਤਮਈ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਕਾਰਨ ਚਰਚਾ ‘ਚ ਆਏ ਥਾਣਾ ਚੀਮਾ ਮੰਡੀ ਦੇ ਮੁਖੀ ਬਲਜੀਤ ਸਿੰਘ ਦੇ ਪੁਲਿਸ ਲਾਈਨ ਸੰਗਰੂਰ ਵਿਖੇ ਕੀਤੇ ਤਬਾਦਲੇ ਤੋਂ ਬਾਅਦ ਥਾਣਾ ਚੀਮਾ ਮੰਡੀ ਵਿਖੇ ਯੋਗੇਸ਼ ਗਰਗ ਨੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਯੋਗੇਸ਼ ਗਰਗ ਇਸ ਤੋਂ ਪਹਿਲਾਂ ਥਾਣਾ ਸਿਟੀ ਖਨੌਰੀ ਵਿਖੇ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ।

ਅਜੀਤ ਡੈਸਕ 08-09-2026

ਪਿਛਲੀ ਖ਼ਬਰ ‘ਆਪ’ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਕੰਗਲਾ ਪੰਜਾਬ ਬਣਾ ਰਹੀ- ਜੱਸੀ ਖੰਗੂੜਾ ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਬਿਜਲੀ ਬੋਰਡ ਦੇ ਐਸ.ਈ. ਦਫਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।