12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੁਖਜੀਵਨ ਸਰੌਦ, ਬੀਰ ਤੋਲੇਵਾਲ ਤੇ ਜਰਨੈਲ ਮੋਮਨਾਬਾਦ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਅਮਰਗੜ੍ਹ, 11 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਲਾਨੀ ਗਈ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਤਹਿਤ ਹਲਕਾ ਅਮਰਗੜ੍ਹ ਤੋਂ ਜੈਲਦਾਰ ਸੁਖਜੀਵਨ ਸਿੰਘ ਸਰੌਦ, ਸਾਬਕਾ ਸਰਪੰਚ ਬੀਰ ਸਿੰਘ ਤੋਲੇਵਾਲ ਅਤੇ ਜਰਨੈਲ ਸਿੰਘ ਮੋਮਨਾਬਾਦ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਅਧਿਕਾਰਤ ਐਲਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਡਾ.

ਅੰਤਿਮ 12-09-2026
ਅਮਰਗੜ੍ਹ, 11 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਲਾਨੀ ਗਈ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਤਹਿਤ ਹਲਕਾ ਅਮਰਗੜ੍ਹ ਤੋਂ ਜੈਲਦਾਰ ਸੁਖਜੀਵਨ ਸਿੰਘ ਸਰੌਦ, ਸਾਬਕਾ ਸਰਪੰਚ ਬੀਰ ਸਿੰਘ ਤੋਲੇਵਾਲ ਅਤੇ ਜਰਨੈਲ ਸਿੰਘ ਮੋਮਨਾਬਾਦ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਅਧਿਕਾਰਤ ਐਲਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪਾਰਟੀ ਹੈੱਡਕੁਆਰਟਰ ਤੋਂ ਸੋਸ਼ਲ ਮੀਡੀਆ –ਤੇ ਜਾਰੀ ਸੱਤ ਜ਼ਿਲ੍ਹਿਆਂ ਦੀ ਸੂਚੀ ਦੌਰਾਨ ਕੀਤਾ ਗਿਆ।ਹਲਕਾ ਅਮਰਗੜ੍ਹ ਦੇ ਨਵ-ਨਿਯੁਕਤ ਆਗੂਆਂ ਨੂੰ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ 23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ - ਕੰਵਲਜੀਤ ਸਿੰਘ ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।