ਸੰਤ ਅਤਰ ਸਿੰਘ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ‘ਸਾਈਕਲ ਮਾਰਚ’ ਕੱਢਿਆ ਭਾਈ ਜਗਜੀਤ ਸਿੰਘ ਨੇ ਹਰੀ ਝੰਡੀ ਦੇ ਕੇ ‘ਸਾਈਕਲ ਮਾਰਚ’ ਨੂੰ ਕੀਤਾ ਰਵਾਨਾ
ਚੀਮਾ ਮੰਡੀ, 13 ਸਤੰਬਰ (ਗੁਰਜੀਤ ਸਿੰਘ ਚਹਿਲ)- ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ “ਸਾਈਕਲ ਮਾਰਚ ਧੀਆਂ ਭੈਣਾਂ ਵਲੋਂ ਨੂੰ ਅੱਜ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਉਪ ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਚੀਮਾ ਦੀ ਅਗਵਾਈ ਹੇਠ ਕੱਢੇ ਇਸ ‘ਸਾਈਕਲ ਮਾਰਚ’ ‘ਚ 70 ਦੇ ਕਰੀਬ ਧੀਆਂ ਭੈਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਨੌਜਵਾਨ ਅਰਵਿੰਦ ਖੰਨਾ ਦੇ ਨਾਲ । ਤਸਵੀਰ - ਮੁਕੇਸ਼ ਕੁਮਾਰ
14-09-2026