ਕਿਸਾਨ ਯੂਨੀਅਨ ਨੂੰ ਮਿਲਿਆ ਵੱਡਾ ਸਮਰਥਨ 31 ਨੌਜਵਾਨ ਜਥੇਬੰਦੀ ’ਚ ਸ਼ਾਮਿਲ
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)– ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਪਿੰਡ ਆਲੋਅਰਖ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਈ । ਇਸ ਮੌਕੇ ਪਿੰਡ ਆਲੋਅਰਖ ਦੇ ਕਰੀਬ 31 ਨੌਜਵਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਗਊਧਾਮ ਉਭਾਵਾਲ ਰੋਡ ਵਿਖੇ ਲੱਗੀ ਗਊ ਲਿਫਟਰ ਦਾ ਦ੍ਰਿਸ਼। ਤਸਵੀਰ – ਮੁਕੇਸ਼ ਕੁਮਾਰ
16-09-2026