ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਕਾਲਜ ਦੇ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਦਰਜਨ ਤੋਂ ਵੀ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
ਅਜੀਤ ਡੈਸਕ
16-09-2026