19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ

ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਵਿਖੇ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸੰਸਥਾ ਦੇ ਸਟਾਫ਼ ਨੂੰ ਮਰੀਜ਼ਾਂ ਦੀ ਸੁਰੱਖਿਆ, ਸੁਰੱਖਿਅਤ ਸਿਹਤ ਸੇਵਾਵਾਂ ਅਤੇ ਨਰਸਿੰਗ ਦੀ ਅਹਿਮ ਭੂਮਿਕਾ ਸਬੰਧੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 18-09-2026
ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਵਿਖੇ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸੰਸਥਾ ਦੇ ਸਟਾਫ਼ ਨੂੰ ਮਰੀਜ਼ਾਂ ਦੀ ਸੁਰੱਖਿਆ, ਸੁਰੱਖਿਅਤ ਸਿਹਤ ਸੇਵਾਵਾਂ ਅਤੇ ਨਰਸਿੰਗ ਦੀ ਅਹਿਮ ਭੂਮਿਕਾ ਸਬੰਧੀ ਜਾਗਰੂਕ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਡਾ.ਐਮ.ਐਸ. ਖਾਨ ਨੇ ਕਿਹਾ ਕਿ ਮਰੀਜ਼ ਦੀ ਸੁਰੱਖਿਆ ਸਿਹਤ ਸੇਵਾ ਪ੍ਰਣਾਲੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਨਰਸਾਂ ਮਰੀਜ਼ਾਂ ਦੀ ਸਿੱਧੀ ਦੇਖਭਾਲ ਕਰਨ ਦੇ ਨਾਲ਼-ਨਾਲ਼ ਦਵਾਈਆਂ ਦੀ ਸਹੀ ਵਰਤੋਂ, ਲਾਗ ਤੋਂ ਬਚਾਅ, ਮਰੀਜ਼ ਦੀ ਨਿਗਰਾਨੀ ਅਤੇ ਸੁਰੱਖਿਅਤ ਇਲਾਜ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨਰਸਿੰਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਰੀਜ਼ ਦੀ ਸੁਰੱਖਿਆ, ਸਨਮਾਨ ਅਤੇ ਬਿਹਤਰ ਦੇਖਭਾਲ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਨਸ਼ਾ ਮੁਕਤੀ ਲਈ ਡਬਲ ਇੰਜਨ ਭਾਜਪਾ ਸਰਕਾਰ ਜ਼ਰੂਰੀ- ਗੁਪਤਾ, ਬੜਿੰਗ, ਕੌਸ਼ਲ, ਮੁਲਤਾਨੀ, ਸਰਾਓਂ, ਵਰਮਾ ਅਗਲੀ ਖ਼ਬਰ ਮ੍ਰਿਤਕ ਗੁਲਜ਼ਾਰ ਸਿੰਘ ਦੇ ਹੱਕ ’ਚ ਅਕਾਲੀ ਦਲ (ਬ) ਵਲੋਂ ਰੋਸ ਮਾਰਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।