20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੂਬਾ ਪੱਧਰੀ ਮੁਕਾਬਲਿਆਂ ’ਚ ਕੰਚਨਪ੍ਰੀਤ ਕੌਰ ਨੇ ਜਿੱਤੇ ਚਾਂਦੀ ਦੇ ਤਗਮੇ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਸਕੂਲ ਖੇਡਾਂ- 2026 ਜੋ ਰੂਪ ਨਗਰ ਵਿਖੇ ਸਮਾਪਤ ਹੋਈਆਂ ਵਿੱਚ ਅੰਡਰ- 17 ਲੜਕੀਆਂ ਦੇ ਏਅਰ ਪਿਸਟਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਕੰਚਨਪ੍ਰੀਤ ਕੌਰ ਧੀਮਾਨ ਨੇ ਨਿੱਗੀ ਤੌਰ ਤੇ ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਨਾਲ ਟੀਮ ਵਰਗ ਵਿੱਚ ਵੀ ਚਾਂਦੀ ਦਾ ਤਗਮਾ ਹਾਸਲ ਕੀਤਾ। ਓਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਉਸ ਨੂੰ ਵਧਾਈਆਂ ਦਿੰਦਿਆਂ ਹੋਇਆਂ ਕਿਹਾ ਹੈ ਕਿ ਇਸ ਨਾਲ ਸੰਗਰੂਰ ਸ਼ਹਿਰ ਦਾ ਨਾਂ ਰੌਸ਼ਨ ਹੋਇਆ ਹੈ।

ਅਜੀਤ ਡੈਸਕ 20-09-2026
ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਸਕੂਲ ਖੇਡਾਂ- 2026 ਜੋ ਰੂਪ ਨਗਰ ਵਿਖੇ ਸਮਾਪਤ ਹੋਈਆਂ ਵਿੱਚ ਅੰਡਰ- 17 ਲੜਕੀਆਂ ਦੇ ਏਅਰ ਪਿਸਟਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਕੰਚਨਪ੍ਰੀਤ ਕੌਰ ਧੀਮਾਨ ਨੇ ਨਿੱਗੀ ਤੌਰ ਤੇ ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਨਾਲ ਟੀਮ ਵਰਗ ਵਿੱਚ ਵੀ ਚਾਂਦੀ ਦਾ ਤਗਮਾ ਹਾਸਲ ਕੀਤਾ। ਓਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਉਸ ਨੂੰ ਵਧਾਈਆਂ ਦਿੰਦਿਆਂ ਹੋਇਆਂ ਕਿਹਾ ਹੈ ਕਿ ਇਸ ਨਾਲ ਸੰਗਰੂਰ ਸ਼ਹਿਰ ਦਾ ਨਾਂ ਰੌਸ਼ਨ ਹੋਇਆ ਹੈ। ਹੁਣ ਕੰਚਨਪ੍ਰੀਤ ਕੌਰ ਧੀਮਾਨ ਨੈਸ਼ਨਲ ਖੇਡਾਂ ਵਿੱਚ ਵੀ ਪੰਜਾਬ ਦੀ ਨੁਮਾਇੰਦਗੀ ਕਰੇਗੀ।
ਪਿਛਲੀ ਖ਼ਬਰ ਰਾਜ ਹਾਈ ਸਕੂਲ ਦੇ ਤੈਰਾਕਾਂ ਨੇ ਸੂਬਾ ਪੱਧਰੀ ਖੇਡਾਂ ਵਿੱਚ ਲਾਈ ਮੈਡਲਾਂ ਦੀ ਝੜੀ, ਦੋ ਤੈਰਾਕਾਂ ਦੀ ਨੈਸ਼ਨਲ ਖੇਡਾਂ ਲਈ ਹੋ... ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।