21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਵਿਧਾਇਕਾ ਭਰਾਜ ਨੇ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਵਿਚਾਰ ਕੀਤੇ ਸਾਂਝੇ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਹੋਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਮਾਤਾ ਕਾਲੀ ਦੇਵੀ ਮੰਦਰ ਵਿਖੇ ਹਲਕੇ ਦੇ ਪਿੰਡਾਂ ਦੇ ਪੰਚਾਂ ਸਰਪੰਚਾਂ, ਪੇਂਡੂ ਕਮੇਟੀਆਂ ਦੇ ਮੈਂਬਰਾਂ ਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ ਗਏ।

ਸਰਦਾਰਨੀ ਜਸਪਾਲ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਜਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਪੰਡਾਲ ‘ਚ ਬੈਠੀ ਸੰਗਤ। ਤਸਵੀਰ – ਪਵਿੱਤਰ ਸਿੰਘ 21-09-2026
ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਹੋਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਮਾਤਾ ਕਾਲੀ ਦੇਵੀ ਮੰਦਰ ਵਿਖੇ ਹਲਕੇ ਦੇ ਪਿੰਡਾਂ ਦੇ ਪੰਚਾਂ ਸਰਪੰਚਾਂ, ਪੇਂਡੂ ਕਮੇਟੀਆਂ ਦੇ ਮੈਂਬਰਾਂ ਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ ਗਏ। ਵਿਧਾਇਕਾ ਭਰਾਜ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ। ਵਿਧਾਇਕਾ ਭਰਾਜ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਪੰਜਾਬ ਨੂੰ ਨਸ਼ੇ ਦੀ ਦਲਦਲ ਵਿੱਚ ਸੁੱਟਿਆ ਪਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਪੰਜਾਬ ਬਣਾਇਆ ਜਾਵੇ।
ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ - ਪ੍ਰੋ. ਗੱਜਣਮਾਜਰਾ ਅਗਲੀ ਖ਼ਬਰ ਵਿਸ਼ਵ ਸਫ਼ਾਈ ਦਿਵਸ ’ਤੇ ਰੋਟਰੀ ਚੈਂਪੀਅਨਜ਼ ਵਲੋਂ ਸਵੱਛਤਾ ਅਤੇ ਵਾਤਾਵਰਨ ਸੁਰੱਖਿਆ ’ਤੇ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।