24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰਮਿੰਦਰ ਸਿੰਘ ਗੋਰਾ ਧੂਰੀ ਪਿੰਡ ਵੱਡੇ ਕਾਫ਼ਲੇ ਸਮੇਤ ਭਾਜਪਾ ’ਚ ਸ਼ਾਮਿਲ

ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ’ਚ ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਗੁਰਮਿੰਦਰ ਸਿੰਘ ਗੋਰਾ ਧੂਰੀ ਪਿੰਡ ਆਪਣੇ ਵੱਡੇ ਕਾਫ਼ਲੇ ਸਮੇਤ ਭਾਜਪਾ ’ਚ ਸ਼ਾਮਿਲ ਹੋਏ । ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣ ਤੀ ’ਚ ਸਾਥੀਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ ।

ਅਜੀਤ ਡੈਸਕ 24-09-2026
ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ’ਚ ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਗੁਰਮਿੰਦਰ ਸਿੰਘ ਗੋਰਾ ਧੂਰੀ ਪਿੰਡ ਆਪਣੇ ਵੱਡੇ ਕਾਫ਼ਲੇ ਸਮੇਤ ਭਾਜਪਾ ’ਚ ਸ਼ਾਮਿਲ ਹੋਏ । ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣ ਤੀ ’ਚ ਸਾਥੀਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ । ਇਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ, ਭਾਜਪਾ ਆਗੂ ਪ੍ਰੋ. ਓਂਕਾਰ ਸਿੰਘ ਸਿੱਧੂ, ਪਰਮਜੀਤ ਸਿੰਘ ਭਿੰਦੀ (ਜ਼ਿਲ੍ਹਾ ਸੰਗਰੂਰ ਜਨਰਲ ਸਕੱਤਰ), ਮੰਡਲ ਪ੍ਰਧਾਨ ਅਸੀਸ ਗਰਗ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ । ਪਾਰਟੀ ਆਗੂਆਂ ਵਲੋਂ ਗੁਰਮਿੰਦਰ ਸਿੰਘ ਗੋਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਹਲਕਾ ਧੂਰੀ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਦੋ ਰੋਜ਼ਾ ਇੰਟਰ ਕਾਲਜ ਬੇਸਬਾਲ ਤੇ ਸਾਫਟਬਾਲ ਚੈਂਪੀਅਨਸ਼ਿਪ ਸੰਪੰਨ ਬੇਸਬਾਲ ’ਚ ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਕ ਅਤੇ... ਅਗਲੀ ਖ਼ਬਰ ਸੁਨਿਆਰਾ ਤੇ ਜਿਊਲਰ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦਾ ਸਵਾਗਤ ਦੁਕਾਨਾਂ ਬੰਦ ਕਰਨ ਵੇਲੇ ਸੁਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।