ਵਿਸ਼ਵ ਖੂਨਦਾਨ ਦਿਵਸ ’ਤੇ ਲੇਖ, ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ
ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਸਮਾਪਨ ਮੌਕੇ ਜਲੰਧਰ ਵਿਖੇ ਆਯੋਜਿਤ ਹੋਈ ਰੈਲੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੀ ਹੈ ਅਤੇ ਸੂਬੇ ’ਚ ਅਸਲ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਦੌਰਾਨ ਤੱਥਾਂ ਸਮੇਤ ‘ਆਪ’ ਸਰਕਾਰ ਦੀਆਂ ਨਾਕਾ ਮੀਆਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ ਪੰਜਾਬ ਦਾ ਨੌਜਵਾਨ ਅਤੇ ਹਰ ਪਰਿਵਾਰ ਕਿਸੇ ਨਾਂ ਕਿਸੇ ਤਰੀਕੇ ਨਸ਼ੇ ਦੀ ਬਲੀ ਚੜ੍ਹ ਰਿਹਾ ਹੈ।
ਅਮਿਤ ਸ਼ਾਹ ਦੀ ਜਲੰਧਰ ਰੈਲੀ ਨੇ ਪੰਜਾਬ ’ਚ ਬਦਲਾਅ ਦੀ ਨਵੀਂ ਰੂਪ-ਰੇਖਾ ਉਲੀਕੀ - ਸਰਜੀਵਨ ਜਿੰਦਲ
02-10-2026