03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਨਾਟਕ ਦੀ ਪੇਸ਼ਕਾਰੀ

ਲੌਂਗੋਵਾਲ, 2 ਅਕਤੂਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਗਾਂਧੀ ਜਯੰਤੀ ਮੌਕੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਨਾਟਕ ਭਾਈ ਮਤੀ ਦਾਸ ਸੈਮੀਨਾਰ ਹਾਲ ਵਿਖੇ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਅਜੀਤ ਡੈਸਕ 03-10-2026
ਲੌਂਗੋਵਾਲ, 2 ਅਕਤੂਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਗਾਂਧੀ ਜਯੰਤੀ ਮੌਕੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਨਾਟਕ ਭਾਈ ਮਤੀ ਦਾਸ ਸੈਮੀਨਾਰ ਹਾਲ ਵਿਖੇ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਗਰਾਮ ਡਾ. ਗਗਨਦੀਪ ਕੁਮਾਰ ਕੋਆਰਡੀਨੇਟਰ ਤੇ ਏ.ਪੀ. ਰਾਮਦੀਪ ਕੌਰ ਕੋ-ਕੋਆਰਡੀਨੇਟਰ ਦੀ ਅਗਵਾਈ ਹੇਠ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਸ਼ਾਨਦਾਰ ਅਦਾਕਾਰੀ ਲਈ ਅਰਸ਼ਦੀਪ ਕੌਰ ਨੂੰ ‘ਬੈਸਟ ਐਕਟਰ’ ਦਾ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।
ਪਿਛਲੀ ਖ਼ਬਰ ਝੋਨੇ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਝੋਨਾ ਲਗਵਾਉਣ ਲਈ ਸ਼ੈਲਰ ਮਾਲਕਾਂ ’ਚ ਭੱਜ ਦੌੜ ਹੋਈ ਸ਼ੁਰੂ ਅਗਲੀ ਖ਼ਬਰ ਗਾਂਧੀ ਅਤੇ ਸ਼ਾਸਤਰੀ ਜੈਅੰਤੀ ਮੌਕੇ ਅਹਿੰਸਾ ਅਤੇ ਸੱਚਾਈ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।