07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਰ ਖੁਰਦ ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ।

ਅਜੀਤ ਡੈਸਕ 06-10-2026
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਵਿਦਿਆਰਥਣ ਮਣਿਆ ਨੇ 9.13 ਗ੍ਰੇਡ ਨਾਲ ਪਹਿਲਾ, ਗੁਰਦੀਪ ਕੌਰ ਨੇ 8.78 ਗ੍ਰੇਡ ਨਾਲ ਦੂਜਾ ਅਤੇ ਕਮਲਦੀਪ ਕੌਰ ਨੇ 8.65 ਗ੍ਰੇਡ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ, ਵਾਈਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸਕੱਤਰ ਪ੍ਰੇਮ ਕੁਮਾਰ ਨੇ ਕਾਲਜ ਦੇ ਵਧੀਆ ਨਤੀਜੇ ਲਈ ਵਿਦਿਆਰਥਣਾਂ, ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੈਨਸ਼ਨਰਾਂ ਨੂੰ 10 ਦੇ ਸੰਗਰੂਰ ਧਰਨੇ ’ਤੇ ਪਹੁੰਚਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਅਮਨ ਅਰੋੜਾ ਨੇ ਸੁਨਾਮ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।