ਸੀਵਰੇਜ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਅਕਤੂਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਬਦਲਣ ਲਈ ਚੱਲ ਰਹੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਪਾਏ ਜਾਣ ਵਾਲੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਨਗਰੀ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਚੁੱਕੀ ਹੈ।
ਅਜੀਤ ਡੈਸਕ
07-10-2026