07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਲੇਰਕੋਟਲਾ-ਪਟਿਆਲਾ ਮਾਰਗ ’ਤੇ 400 ਕੇ.ਵੀ. ਬਿਜਲੀ ਦੀ ਤਾਰ ਟੁੱਟ ਕੇ ਡਿੱਗੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਰਾਸ਼ਨ ਕਿੱਟਾਂ ਤੇ ਨਵੇਂ ਰਾਸ਼ਨ ਕਾਰਡ ਦੀ ਵੰਡ ਦੀ ਸ਼ੁਰੂਆਤ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਦੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਅੱਜ ਸੁਨਾਮ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ, ਵਾਰਡ ਨੰਬਰ-3 ਦੀ ਕੌਂਸਲਰ ਚਰਨਜੀਤ ਕੌਰ ਅਤੇ ਕੌਂਸਲਰ ਗੁਰਤੇਜ ਸਿੰਘ ਨਿੱਕਾ ਵਲੋਂ ਕਿਰਨਜੀਤ ਕੌਰ ਹਾਂਡਾ ਦੇ ਡੀਪੂ ਤੋਂ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦੇ ਨਾਲ ਹੀ ਨਵੇਂ ਬਣੇ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਸਾਹਿਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਤੋਲੇਵਾਲ ’ਚ ਕਈ ਟਰਾਂਸਫਾਰਮਰ ਤੇ ਬਿਜਲੀ ਦੇ ਉਪਕਰਨ ਸੜੇ 07-10-2026
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਦੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਅੱਜ ਸੁਨਾਮ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ, ਵਾਰਡ ਨੰਬਰ-3 ਦੀ ਕੌਂਸਲਰ ਚਰਨਜੀਤ ਕੌਰ ਅਤੇ ਕੌਂਸਲਰ ਗੁਰਤੇਜ ਸਿੰਘ ਨਿੱਕਾ ਵਲੋਂ ਕਿਰਨਜੀਤ ਕੌਰ ਹਾਂਡਾ ਦੇ ਡੀਪੂ ਤੋਂ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦੇ ਨਾਲ ਹੀ ਨਵੇਂ ਬਣੇ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਸਾਹਿਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਰਾਸ਼ਨ ਯੋਜਨਾ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਘਰ-ਘਰ ਰਾਸ਼ਨ ਪੁੱਜਦਾ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਨਾਮ ਹਲਕੇ ’ਚ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸ਼ਹਿਰ ਦੇ ਸੀਨੀਅਰ ਆਪ ਆਗੂ ਰਿੰਕੂ ਚੀਮਾ, ਮੁਖਤਿਆਰ ਸਿੰਘ,ਹਰਪਾਲ ਸਿੰਘ ਰਿੰਪੀ, ਪ੍ਰਕਾਸ਼ ਸਿੰਘ, ਸੁੱਚਾ ਸਿੰਘ ਅਤੇ ਤਰਸੇਮ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਰਿੰਦਰ ਪਾਲ ਸਿੰਘ ਛੰਨਾ ਦਾ ਭਾਜਪਾ ਵਲੋਂ ਸੂਬਾ ਮੁੱਖ ਬੁਲਾਰਾ ਬਣਨ ’ਤੇ ਸਨਮਾਨ * ਵਿੱਕੀ ਪਰੋਚਾ ਨੇ ਸ਼ੇਰਪੁਰ ਪਹੁੰਚ ਕੇ... ਅਗਲੀ ਖ਼ਬਰ ਸੀਵਰੇਜ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।