ਬਿਰਧ ਆਸ਼ਰਮ ’ਚ ਬਜ਼ੁਰਗ ਦਿਵਸ ਮਨਾਇਆ
ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਕਮਿਊਨਿਟੀ ਸਰਵਿਸ ਪ੍ਰੋਜੈਕਟ ਤਹਿਤ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ, ਬਡਰੁੱਖਾਂ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਬਜ਼ੁਰਗ ਦਿਵਸ ਮਨਾਇਆ ਗਿਆ।
ਵੱਡੀ ਗਿਣਤੀ ’ਚ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਕੀਤੀ ਸ਼ਿਰਕਤ
07-10-2026