08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਝੰਡਾ ਚੜ੍ਹਾਉਣ ਦੀ ਰਸਮ ਹੋਈ

ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਧੂਰੀ ਦੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਪਰਵਾਜ਼ ਭੰਡਾਰੀ ਨੇ ਸ਼ਤਰੰਜ ਚੈਂਪੀਅਨਸ਼ਿਪ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਹੋਣਹਾਰ ਵਿਦਿਆਰਥੀ ਨੇ ਅੰਡਰ 17 ਮੁਕਾਬਲੇ ਵਿੱਚ ਭਾਗ ਲਿਆ ਜਦੋਂ ਕਿ ਇਸ ਦੀ ਉਮਰ 13 ਸਾਲ ਦੀ ਹੈ।

ਪਰਵਾਜ਼ ਭੰਡਾਰੀ 08-10-2026
ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਧੂਰੀ ਦੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਪਰਵਾਜ਼ ਭੰਡਾਰੀ ਨੇ ਸ਼ਤਰੰਜ ਚੈਂਪੀਅਨਸ਼ਿਪ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਹੋਣਹਾਰ ਵਿਦਿਆਰਥੀ ਨੇ ਅੰਡਰ 17 ਮੁਕਾਬਲੇ ਵਿੱਚ ਭਾਗ ਲਿਆ ਜਦੋਂ ਕਿ ਇਸ ਦੀ ਉਮਰ 13 ਸਾਲ ਦੀ ਹੈ। ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਦਾ ਸਤਿਕਾਰ ਵਧਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬੜੀ ’ਚ ‘ਡੋਰ-ਟੂ-ਡੋਰ’ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਅਕਾਲ ਅਕੈਡਮੀ ਦੇ ਗਤਕਾ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।