08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੇਰੁਜ਼ਗਾਰ ਐਜੂਕੇਟਰਾਂ ਵਲੋਂ 11 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨੇ ਦਾ ਐਲਾਨ

ਸੰਦੌੜ, 7 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਆਪਣੀਆਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਲੈਕੇ 11 ਅਕਤੂਬਰ ਨੂੰ ਸਵੇਰੇ 9 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ (ਗੰਭੀਰਪੁਰ ਨੇੜੇ ਸ੍ਰੀ ਆਨੰਦਪੁਰ ਸਾਹਿਬ) ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਪੱਧਰੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਫਰੰਟ ਦੇ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮੰਤਵ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ 132/2016 ਅਨੁਸਾਰ 1200 ਸਪੈਸ਼ਲ ਐਜੂਕੇਟਰਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਵਾਉਣਾ ਹੈ।

ਅਜੀਤ ਡੈਸਕ 08-10-2026
ਸੰਦੌੜ, 7 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਆਪਣੀਆਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਲੈਕੇ 11 ਅਕਤੂਬਰ ਨੂੰ ਸਵੇਰੇ 9 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ (ਗੰਭੀਰਪੁਰ ਨੇੜੇ ਸ੍ਰੀ ਆਨੰਦਪੁਰ ਸਾਹਿਬ) ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਪੱਧਰੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਫਰੰਟ ਦੇ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮੰਤਵ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ 132/2016 ਅਨੁਸਾਰ 1200 ਸਪੈਸ਼ਲ ਐਜੂਕੇਟਰਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਵਾਉਣਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਨੋਟੀਫ਼ਿਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਇੳ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਮੁਫ਼ਤ ਫਾਈਬਰੋਸਕੈਨ ਕੈਂਪ ਲਗਾਇਆ ਹਿੰਮਤਾਨਾ ਸਹਿਕਾਰੀ ਸਭਾ ਵਲੋਂ ਨਵੀਂ ਖ਼ੇਤੀਬਾੜੀ ਮਸ਼... ਅਗਲੀ ਖ਼ਬਰ ਵਿਸ਼ਵ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।