ਨਤੀਜਾ ਰਿਹਾ ਸ਼ਾਨਦਾਰ
ਜਖੇਪਲ, 10 ਅਕਤੂਬਰ (ਮੇਜਰ ਸਿੰਘ ਸਿੱਧੂ)-ਸੰਤ ਬਾਬਾ ਪ੍ਰੀਤਮਦਾਸ ਦੀ ਛਤਰ-ਛਾਇਅ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਦਾ ਬੀ. ਕਾਮ ਭਾਗ ਪਹਿਲਾ ਸ਼ੈਸ਼ਨ 2026 ਦੇ ਸਮੈਸਟਰ ਪਹਿਲੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
ਬਾਬਾ ਪਰਮਾਨੰਦ ਕਾਲਜ ਜਖੇਪਲ ਦੀਆਂ ਬੀ.ਕਾਮ ਭਾਗ ਪਹਿਲਾ ਸਮੈਸ਼ਟਰ ਪਹਿਲਾ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ।
11-10-2026