12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਧਾਰਮਿਕ ਸਮਾਗਮ ਹੋਇਆ

ਚੀਮਾ ਮੰਡੀ, 10 ਅਕਤੂਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮੱਸਿਆ ਦਾ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਹਾਸਿਲ ਕੀਤੀਆਂ।

ਅਜੀਤ ਡੈਸਕ 12-10-2026
ਚੀਮਾ ਮੰਡੀ, 10 ਅਕਤੂਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮੱਸਿਆ ਦਾ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਹਾਸਿਲ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਿਸੀਵਰ ਦਰਬਾਰਾ ਸਿੰਘ, ਮੈਨੇਜਰ ਜਰਨੈਲ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਖ਼ਜ਼ਾਨਚੀ ਹਰਮੇਸ਼ ਸਿੰਘ, ਮੁੱਖ ਗ੍ਰੰਥੀ ਭਾਈ ਮੱਖਣ ਸਿੰਘ, ਮੀਤ ਗ੍ਰੰਥੀ ਭਾਈ ਜਗਤਾਰ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਵੀ ਮੌਜੂਦ ਸਨ ।
ਪਿਛਲੀ ਖ਼ਬਰ ਤਾਜਪੋਸ਼ੀ ਸਮਾਰੋਹ ’ਚ ਅਮਰਗੜ੍ਹ ’ਚੋਂ ਵੱਡੀ ਗਿਣਤੀ ’ਚ ਕਾਂਗਰਸੀ ਪੁੱਜੇ ਅਗਲੀ ਖ਼ਬਰ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।