14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਰਗਾ ਸਪਤਸਿਤੀ ਦੇ ਨਰਾਤਿਆਂ ’ਤੇ ਪਾਠ ਆਰੰਭ

ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਮੰਦਿਰ ਸ੍ਰੀ ਲਕਸ਼ਮੀ ਨਰਾਇਣ ਨਾਭਾ ਗੇਟ ਸੰਗਰੂਰ ਵਿਖੇ ਦੁਰਗਾ ਸਪਤਸਿਤੀ ਦੀ ਆਮਦ ਨੂੰ ਲੈ ਕੇ ਪਹਿਲੇ ਨਰਵਾਤਿਆਂ ਤੋਂ ਸਮਾਗਮ ਆਰੰਭ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਕੀਰਤਨ ਦੇ ਨਾਲ-ਨਾਲ 208 ਕੰਜਕਾਂ ਦਾ ਭੰਡਾਰਾ ਵੀ ਕੀਤਾ ਜਾਵੇਗਾ।

ਅਜੀਤ ਡੈਸਕ 14-10-2026
ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਮੰਦਿਰ ਸ੍ਰੀ ਲਕਸ਼ਮੀ ਨਰਾਇਣ ਨਾਭਾ ਗੇਟ ਸੰਗਰੂਰ ਵਿਖੇ ਦੁਰਗਾ ਸਪਤਸਿਤੀ ਦੀ ਆਮਦ ਨੂੰ ਲੈ ਕੇ ਪਹਿਲੇ ਨਰਵਾਤਿਆਂ ਤੋਂ ਸਮਾਗਮ ਆਰੰਭ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਕੀਰਤਨ ਦੇ ਨਾਲ-ਨਾਲ 208 ਕੰਜਕਾਂ ਦਾ ਭੰਡਾਰਾ ਵੀ ਕੀਤਾ ਜਾਵੇਗਾ। ਮਾਤਾ ਜੀ ਦੀ ਉਸਤਤ ’ਚ ਕੀਤੇ ਜਾ ਰਹੇ ਇਸ ਧਾਰਮਿਕ ਸਮਾਗਮ ’ਚ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਕਿਹਾ ਕਿ ਭੰਡਾਰੇ ਵਾਲੇ ਦਿਨ ਸ਼ਹਿਰ ਦੀਆਂ ਪ੍ਰਮੁੱਖ ਰਾਜਨੀਤਕ, ਧਾਰਮਿਕ, ਸਮਾਜਕ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਕ੍ਰਿਸ਼ਨਾ, ਪਰਮਜੀਤ ਕੌਰ, ਸੰਕੁਤਲਾ ਠਾਕੁਰ, ਸੰਗੀਤਾ, ਸ਼ੀਲਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਵਿਧਾਇਕ ਜਮੀਲ ਉਰ ਰਹਿਮਾਨ ਨੇ ਸੰਦੌੜ ਅਤੇ ਦਸੌਧਾ ਸਿੰਘ ਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।