14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਂਸਰ ਦੀਆਂ ਦਵਾਈਆਂ ਦੇ ਵਪਾਰਕ ਮੁਨਾਫੇ ਨੂੰ 30 ਫ਼ੀਸਦੀ ਤੱਕ ਸੀਮਤ ਕਰਨ ਦਾ ਫੈਸਲਾ ਸ਼ਲਾਘਾਯੋਗ ਖ਼ਾਲਸਾ ਕਾਲਜ ਸੰਦੌੜ ਦੀ ਖਿਡਾਰਨ ਨੇ ਦੌੜਾਂ ’ਚੋਂ ਸੋਨ ਤਗਮੇ ਜਿੱਤੇ

ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ. ਏ.

ਮਹਾਰਾਜਾ ਅਗਰਸੈਨ ਹੈਲਥ ਕੇਅਰ ਸਰਵਿਸ ਸੋਸਾਇਟੀ ਪੰਜਾਬ ਦੇ ਅਹੁਦੇਦਾਰ ਅਨਿਲ ਜੈਨ, ਲਵਕੇਸ਼ ਗੋਇਲ, ਵਿਕਾਸ ਗੋਇਲ। ਤਸਵੀਰ ਰਣਧੀਰ ਸਿੰਘ ਮਹੌਲੀ 14-10-2026
ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ. ਏ. ਭਾਗ ਤੀਜਾ ਦੀ ਹੋਣਹਾਰ ਖਿਡਾਰਨ ਸਿਮਰਨਜੋਤ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਜ਼ਿਲ੍ਹਾ ਪੱਧਰ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚੋਂ 200 ਮੀਟਰ ਅਤੇ 400 ਮੀਟਰ ’ਚੋਂ ਸੋਨ ਤਮਗੇ ਜਿੱਤੇ। ਸਿਮਰਨਜੋਤ ਕੌਰ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਜਨਰਲ ਸਕੱਤਰ ਸਤਵੰਤ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਖਿਡਾਰਨ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ’ਚ ਉਸ ਲਈ ਜਿੱਤ ਪ੍ਰਾਪਤ ਕਰਨ ਦੀ ਕਾਮਨਾ ਕੀਤੀ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ਸਿੰਘ ਨੇ ਸਿਮਰਨਜੋਤ ਕੌਰ ਦੀ ਤਾਰੀਫ਼ ਕਰਦਿਆਂ ਦੱਸਿਆ ਕਿ ਪਹਿਲਾਂ ਵੀ ਵਿਦਿਆਰਥੀਆਂ ਵੱਖ-ਵੱਖ ਪੱਧਰ ’ਤੇ ਹੁੰਦੇ ਖੇਡ ਮੁਕਾਬਲਿਆਂ ’ਚ ਚੰਗੀ ਕਾਰਗੁਜ਼ਾਰੀ ਰਹੀ ਹੈ।
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਜੋਂ ਕਾਤਰੋਂ ਚੌਂਕ ਸ਼ੇਰਪੁਰ ਵਿਖੇ ਲਗਾਇਆ ਧਰਨਾ ਅਗਲੀ ਖ਼ਬਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।