ਕਮਲ ਧਾਲੀਵਾਲ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ
ਅਹਿਮਦਗੜ, 16 ਅਕਤੂਬਰ (ਸੁਖਜੀਤ ਸਿੰਘ ਖੇੜਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਇਸ ਘਟਨਾ ਨੇ ਇਨਸਾਫ਼ ਪਸੰਦ ਲੋਕਾਂ ਦੇ ਮਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅਜੀਤ ਡੈਸਕ
17-10-2026