17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਮਾਨਸਾ ’ਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਲੇਰਕੋਟਲਾ ਦੀਆਂ 2 ਸਕੀਆਂ ਭੈਣਾਂ ਨੇ ਮਾਰੀ ਬਾਜ਼ੀ

ਮਲੇਰਕੋਟਲਾ, 16 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਾਨਸਾ ਵਿਖੇ ਸੰਪੰਨ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਮਲੇਰਕੋਟਲਾ ਦੀਆਂ ਦੋ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬੁਸ਼ਰਾ ਹਾਂਡਾ ਨੇ 31 ਤੋਂ 40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ ਜਦਕਿ ਸ਼ਹਿਰੀਨ ਹਾਂਡਾ ਨੇ 21 ਤੋਂ 30 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਬਰੋਂਜ਼ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 17-10-2026
ਮਲੇਰਕੋਟਲਾ, 16 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਾਨਸਾ ਵਿਖੇ ਸੰਪੰਨ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਮਲੇਰਕੋਟਲਾ ਦੀਆਂ ਦੋ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬੁਸ਼ਰਾ ਹਾਂਡਾ ਨੇ 31 ਤੋਂ 40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ ਜਦਕਿ ਸ਼ਹਿਰੀਨ ਹਾਂਡਾ ਨੇ 21 ਤੋਂ 30 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿਚ ਬਰੋਂਜ਼ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਦੋਵਾਂ ਭੈਣਾਂ ਦੀ ਇਸ ਜਿੱਤ ਨਾਲ ਮਲੇਰਕੋਟਲਾ ਜ਼ਿਲ੍ਹੇ ਅਤੇ ਖਾਸ ਕਰਕੇ ਉਹਨਾਂ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਲਾਕਾ ਨਿਵਾਸੀਆਂ ਵਲੋਂ ਦੋਵਾਂ ਖਿਡਾਰਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੀ ਆੜ ’ਚ ਪੂਰੇ ਕੈਮਿਸਟ ਭਾਈਚਾਰੇ ਨੂੰ ਭੰਡਣਾ ਜਾਇਜ਼ ਨਹੀਂ-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ 20 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।