18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗਰੇਵਾਲ ਨੇ ਕੀਤਾ ਖੂਨ ਦਾਨ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)-ਜ਼ਿਲ੍ਹਾ ਕਚਹਿਰੀ ਸੰਗਰੂਰ ਵਿਖੇ ਲਗਾਏ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਖੂਨ ਦਾਨ ਕੀਤਾ। ਜਿਕਰਯੋਗ ਹੈ ਕਿ ਗੁਰਤੇਜ ਸਿੰਘ ਗਰੇਵਾਲ ਪਹਿਲਾਂ ਵੀ ਕਈ ਵਾਰ ਖੂਨ ਦਾਨ ਕਰ ਚੁੱਕੇ ਹਨ।

ਅਜੀਤ ਡੈਸਕ 18-10-2026
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)-ਜ਼ਿਲ੍ਹਾ ਕਚਹਿਰੀ ਸੰਗਰੂਰ ਵਿਖੇ ਲਗਾਏ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਖੂਨ ਦਾਨ ਕੀਤਾ। ਜਿਕਰਯੋਗ ਹੈ ਕਿ ਗੁਰਤੇਜ ਸਿੰਘ ਗਰੇਵਾਲ ਪਹਿਲਾਂ ਵੀ ਕਈ ਵਾਰ ਖੂਨ ਦਾਨ ਕਰ ਚੁੱਕੇ ਹਨ। ਇਸ ਮੌਕੇ ਡੀ.ਏ. ਹੁਸਨ ਲਾਲ ਬਾਂਸਲ, ਡਿਪਟੀ ਡੀ.ਏ. ਹਕੀਕਤ ਰਾਏ ਗੋਇਲ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸਾਬਕਾ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋ, ਮਹਿੰਦਰਪਾਲ ਸਿੰਘ ਪਾਹਵਾ, ਹਰੀ ਭਗਵਾਨ ਜੌਹਰ, ਜੁਗਲ ਕਿਸ਼ੋਰ, ਵਿਨੋਦ ਗੁਪਤਾ ਸਾਬਕਾ ਡੀ.ਏ., ਕੇ.ਕੇ ਸ਼ਰਮਾ , ਸਿਮਰਨਦੀਪ ਸਿੰਘ ਬਲੱਗਣ ਸਾਬਕਾ ਸੈਕਟਰੀ, ਸੰਜੀਵ ਗੋਇਲ, ਰਾਜਬੀਰ ਸਿੰਘ ਗਰੇਵਾਲ, ਗੁਰਿੰਦਰਪਾਲ ਕਰਤਾਰਪੁਰਾ, ਜਸਬੀਰ ਸਿੰਘ ਸਰਾਓ, ਰਣਜੀਤ ਸਿੰਘ ਦਿਓਲ, ਅਜੇਪਾਲ ਸਿੰਘ ਅਕੋਈ, ਇੰਦਰਪਾਲ ਸਿੰਘ ਧਾਂਦਲੀ, ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਅਤੇ ਹੋਰਨਾਂ ਨੇ ਖੂਨਦਾਨੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨਵੀਲਾ ਤੇ ਸ਼ਾਹੀਨ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਵਿਧਾਇਕ ਪੰਡੋਰੀ ਨਗਰ ਪੰਚਾਇਤ ਖਨੌਰੀ ਵਲੋਂ ਨਾਜਾਇਜ਼ ਕਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।