20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੜਕ ਹਾਦਸੇ ’ਚ ਮੌਤ

ਲੌਂਗੋਵਾਲ, 18 ਅਕਤੂਬਰ ( ਸ. ਸ.

ਅਜੀਤ ਡੈਸਕ 19-10-2026
ਲੌਂਗੋਵਾਲ, 18 ਅਕਤੂਬਰ ( ਸ.ਸ.ਖੰਨਾ, ਵਿਨੋਦ) - ਬੀਤੀ ਰਾਤ ਇਕ ਸੜਕ ਹਾਦਸੇ ਦੌਰਾਨ ਦਰਬਾਰਾ ਸਿੰਘ ਲੌਂਗੋਵਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਠਿੰਡਾ ਰੋਡ ਹੰਡਿਆਇਆ ਆਊਟਲੈੱਟ ਦੇ ਕੋਲ ਸਡ਼ਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ । ਜਿਨ੍ਹਾਂ ’ਚ ਇਕ ਦਰਬਾਰਾ ਸਿੰਘ ਲੌਂਗੋਵਾਲ ਦੀ ਮੌਤ ਹੋ ਚੁੱਕੀ ਹੈ। ਇਸ ਦੁੱਖ ਦੀ ਘੜੀ ’ਚ ਵੱਖ-ਵੱਖ ਰਾਜਨੀਤਿਕ,ਧਾਰਮਿਕ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ ।
ਪਿਛਲੀ ਖ਼ਬਰ ਖੰਡਰ ਪਈਆ ਇਮਾਰਤਾਂ ਵੱਲ ਪੁਲਿਸ ਨੇ ਦਿੱਤਾ ਧਿਆਨ ਅਗਲੀ ਖ਼ਬਰ ਅਨ ਏਡਿਡ ਸਟਾਫ਼ ਆਫ਼ ਏਡਿਡ ਸਕੂਲ ਨੇ ਧਰਨਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।