20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਸਿਆਸੀ ਪਾਰਟੀਆਂ, ਜਥੇਬੰਦੀਆਂ, ਇਨਸਾਫ ਪਸੰਦ ਲੋਕਾਂ ਅਤੇ ਸਮਾਜਿਕ ਕਾਰਕੁਨ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਨਰਜੀਤ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਦਾਰ ਸ਼ਾਹਬਾਜ ਸਿੰਘ ਡਸਕਾ, ਸਤਿਨਾਮ ਸਿੰਘ ਰੱਤੋਕੇ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਐਡਵੋਕੇਟ ਹਰਦੀਪ ਸਿੰਘ ਭਰੂਰ,ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ, ਕਰਨੈਲ ਸਿੰਘ ਜਖੇਪਲ,ਹਰਜਿੰਦਰ ਸਿੰਘ ਮਾਝੀ,ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਹੈਪੀ ਨਮੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਰਾਜ ਸਿੰਘ ਖਾਲਸਾ ਦੌਲਾ ਸਿੰਘ ਵਾਲਾ, ਹਰਮੇਲ ਸਿੰਘ ਮਹਿਰੋਕ ਅਤੇ ਅਵਤਾਰ ਸਿੰਘ ਕਾਹਨਗੜ੍ਹ ਆਦਿ ਮੌਜੂਦ ਸਨ।

ਅਜੀਤ ਡੈਸਕ 20-10-2026

ਪਿਛਲੀ ਖ਼ਬਰ ਤੂਰਬੰਜਾਰਾ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ ਅਗਲੀ ਖ਼ਬਰ ਪਿੰਡ ਦੇਹਲਾ ਸੀਹਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਮੋਮਬੱਤੀ ਮਾਰਚ ਕੱਢਿਆ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।