21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

(ਵਾਰਿਸ ਪੰਜਾਬ ਦੇ) ਅਕਾਲੀ ਦਲ ਦੀ ਸਰਕਾਰ ਜਰੂਰੀ-ਬੌੜਹਾਈ

ਅਹਿਮਦਗੜ੍ਹ, 20 ਅਕਤੂਬਰ (ਸੁਖਜੀਤ ਸਿੰਘ ਖੇੜਾ)-(ਵਾਰਿਸ ਪੰਜਾਬ ਦੇ) ਅਕਾਲੀ ਦਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਇੱਕੋ ਇੱਕ ਆਸ ਦੀ ਕਿਰਨ ਹੈ, ਜਿਸ ਦਾ ਵਿਧਾਨ ਸਭਾ 2017 ਦੀਆਂ ਚੋਣਾਂ ’ਚ ਸਰਕਾਰ ਬਣਾਉਣ ਲਈ ਪੰਜਾਬ ਵਾਸੀ ਬੇਸਹਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ( ਵਾਰਿਸ ਪੰਜਾਬ ਦੇ) ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਨਿਰਮਲ ਸਿੰਘ ਬੌੜਹਾਈ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਬੌੜਹਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 21-10-2026
ਅਹਿਮਦਗੜ੍ਹ, 20 ਅਕਤੂਬਰ (ਸੁਖਜੀਤ ਸਿੰਘ ਖੇੜਾ)-(ਵਾਰਿਸ ਪੰਜਾਬ ਦੇ) ਅਕਾਲੀ ਦਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਇੱਕੋ ਇੱਕ ਆਸ ਦੀ ਕਿਰਨ ਹੈ, ਜਿਸ ਦਾ ਵਿਧਾਨ ਸਭਾ 2017 ਦੀਆਂ ਚੋਣਾਂ ’ਚ ਸਰਕਾਰ ਬਣਾਉਣ ਲਈ ਪੰਜਾਬ ਵਾਸੀ ਬੇਸਹਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ( ਵਾਰਿਸ ਪੰਜਾਬ ਦੇ) ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਨਿਰਮਲ ਸਿੰਘ ਬੌੜਹਾਈ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਬੌੜਹਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਾਢੇ ਚਾਰ ਸਾਲਾਂ ਵਿੱਚ ਨਸ਼ਿਆਂ ਨਾਲ ਲੜਨ ਵਾਲੇ ਨੌਜਵਾਨਾਂ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਖ਼ਤਮ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਪੰਜਾਬ ’ਚੋਂ ਨਸ਼ੇ ਖ਼ਤਮ ਕਰਨ ਦੀ ਬਜਾਏ ਨਸ਼ਿਆਂ ਨਾਲ ਲੜਨ ਵਾਲਿਆਂ ਨੂੰ ਖ਼ਤਮ ਕਰ ਰਹੀ ਹੈ ਜਿਸ ਕਰਕੇ ਇਹ ਜ਼ਰੂਰੀ ਹੈ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਵਾਰਸ ਪੰਜਾਬ ਦੇ ਅਕਾਲੀ ਦਲ ਨੂੰ ਪੰਜਾਬ ਦੀ ਸੱਤਾ ਮਿਲਣੀ ਜ਼ਰੂਰੀ ਹੈ।
ਪਿਛਲੀ ਖ਼ਬਰ ਪ੍ਰਦੀਪ ਸੱਪਲ ਨਮਿਤ ਪਾਠ ਦਾ ਭੋਗ 23 ਨੂੰ ਅਗਲੀ ਖ਼ਬਰ ਡਿੱਪੂ ਹੋਲਡਰਾਂ ਦੀ ਸੂਬਾ ਪੱਧਰੀ ਮੀਟਿੰਗ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।