21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪ੍ਰਦੀਪ ਸੱਪਲ ਨਮਿਤ ਪਾਠ ਦਾ ਭੋਗ 23 ਨੂੰ

ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ, ਖੰਨਾ) ਲੌਂਗੋਵਾਲ ਤੋਂ ਰੋਜ਼ਾਨਾ ‘ਅਜੀਤ’ ਦੇ ਏਜੰਟ ਅਤੇ ਵੱਖ-ਵੱਖ ਅਦਾਰਿਆਂ ਵਿਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪ੍ਰਦੀਪ ਸਿੰਘ ਸੱਪਲ ਅਕਾਲ ਚਲਾਣਾ ਕਰ ਗਏ ਹਨ। ਉਹ ਹਾਦਸੇ ਉਪਰੰਤ 6 ਮਹੀਨਿਆਂ ਤੋਂ ਕੋਮਾ ਵਿਚ ਸਨ ਅਤੇ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ, ਪੁੱਤਰੀ ਗੁਰਲੀਨ ਕੌਰ ਅਤੇ ਭਤੀਜਾ ਬੰਟੀ ਸੱਪਲ ਛੱਡ ਗਏ ਹਨ।

ਅਜੀਤ ਡੈਸਕ 21-10-2026
ਲੌਂਗੋਵਾਲ, 20 ਅਕਤੂਬਰ (ਵਿਨੋਦ ਸ਼ਰਮਾ, ਖੰਨਾ) ਲੌਂਗੋਵਾਲ ਤੋਂ ਰੋਜ਼ਾਨਾ ‘ਅਜੀਤ’ ਦੇ ਏਜੰਟ ਅਤੇ ਵੱਖ-ਵੱਖ ਅਦਾਰਿਆਂ ਵਿਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪ੍ਰਦੀਪ ਸਿੰਘ ਸੱਪਲ ਅਕਾਲ ਚਲਾਣਾ ਕਰ ਗਏ ਹਨ। ਉਹ ਹਾਦਸੇ ਉਪਰੰਤ 6 ਮਹੀਨਿਆਂ ਤੋਂ ਕੋਮਾ ਵਿਚ ਸਨ ਅਤੇ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ, ਪੁੱਤਰੀ ਗੁਰਲੀਨ ਕੌਰ ਅਤੇ ਭਤੀਜਾ ਬੰਟੀ ਸੱਪਲ ਛੱਡ ਗਏ ਹਨ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ 23 ਅਕਤੂਬਰ (ਸ਼ੁੱਕਰਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਪਾਏ ਜਾਣਗੇ।
ਪਿਛਲੀ ਖ਼ਬਰ ਸਿਵਲ ਹਸਪਤਾਲ ਸੰਗਰੂਰ ਦੇ ਕੌਲਾ ਪਾਰਕ ਵਾਲੇ ਗੇਟ ਨੂੰ ਖੁੱਲ੍ਹਵਾਉਣ ਲਈ ਦਿੱਤਾ ਮੰਗ ਪੱਤਰ ਇੱਕ ਹਫ਼ਤੇ ਅੰਦਰ ਗੇਟ ਨਾ ਖੁੱ... ਅਗਲੀ ਖ਼ਬਰ (ਵਾਰਿਸ ਪੰਜਾਬ ਦੇ) ਅਕਾਲੀ ਦਲ ਦੀ ਸਰਕਾਰ ਜਰੂਰੀ-ਬੌੜਹਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।