ਅਫ਼ੀਮ ਤਸਕਰੀ ਦੇ ਮਾਮਲੇ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਵਿਅਕਤੀ ਬਰੀ
ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਜੱਜ ਸਪੈਸ਼ਲ ਕੋਰਟ ਮੈਡਮ ਸੰਜੀਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜ ਕੁਮਾਰ ਗੋਇਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਅਫ਼ੀਮ ਬਰਾਮਦਗੀ ਦੇ ਇੱਕ ਮਾਮਲੇ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਸਿਟੀ ਧੂਰੀ ਵਿਖੇ 15 ਜੁਲਾਈ 2018 ਨੂੰ ਜਾਮਿਲ ਖਾਨ, ਆਦਿਲ ਖਾਨ, ਸ਼ਾਹਰੁਖ ਖਾਨ ਅਤੇ ਸੋਕੀਨ ਖਾਨ ਵਾਸੀਅਨ ਜਾਖਲ ਮੰਡੀ ਨੂੰ ਡੇਢ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਕਤ ਖ਼ਿਲਾਫ਼ ਐਨ.
ਅਜੀਤ ਡੈਸਕ
24-10-2026