25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ੋਨਲ ਯੂਥ ਫੈਸਟੀਵਲ ’ਚ ਅਕਾਲ ਕਾਲਜ ਆਫ਼ ਐਜੂਕੇਸ਼ਨ ਨੇ 11 ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ

ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਮਸਤੂਆਣਾ ਸਾਹਿਬ ਵਿਖੇ ਹੋਏ ਜੋਨਲ ਯੂਥ ਫੈਸਟੀਵਲ-2026 ਵਿੱਚ ਅਕਾਲ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਰੋਸ਼ੀਆ ਕਲਾ ਅਤੇ ਇੰਨੂ ਬਣਾਉਣ ਵਿੱਚ ਪਹਿਲਾ ਸਥਾਨ, ਵਾਦ-ਵਿਵਾਦ, ਕੁਇਜ਼, ਮਿੱਟੀ ਦੀ ਮਾਡਲਿੰਗ, ਰੰਗੋਲੀ ਅਤੇ ਗੁੱਡੀਆਂ-ਪਟੋਲੇ ਬਣਾਉਣ ਵਿੱਚ ਦੂਜਾ ਸਥਾਨ, ਜਦਕਿ ਮਿੱਟੀ ਦੇ ਖਿਡੌਣੇ ਬਣਾਉਣ, ਨਾਟਕ ਅਤੇ ਸਕਿੱਟ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 25-10-2026
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਮਸਤੂਆਣਾ ਸਾਹਿਬ ਵਿਖੇ ਹੋਏ ਜੋਨਲ ਯੂਥ ਫੈਸਟੀਵਲ-2026 ਵਿੱਚ ਅਕਾਲ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਰੋਸ਼ੀਆ ਕਲਾ ਅਤੇ ਇੰਨੂ ਬਣਾਉਣ ਵਿੱਚ ਪਹਿਲਾ ਸਥਾਨ, ਵਾਦ-ਵਿਵਾਦ, ਕੁਇਜ਼, ਮਿੱਟੀ ਦੀ ਮਾਡਲਿੰਗ, ਰੰਗੋਲੀ ਅਤੇ ਗੁੱਡੀਆਂ-ਪਟੋਲੇ ਬਣਾਉਣ ਵਿੱਚ ਦੂਜਾ ਸਥਾਨ, ਜਦਕਿ ਮਿੱਟੀ ਦੇ ਖਿਡੌਣੇ ਬਣਾਉਣ, ਨਾਟਕ ਅਤੇ ਸਕਿੱਟ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦਿੱਤਾ। ਕਾਲਜ ਦੀ ਪ੍ਰਿੰਸੀਪਲ ਡਾ. ਸੁਖਦੀਪ ਕੌਰ ਅਤੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ।
ਪਿਛਲੀ ਖ਼ਬਰ ਸੱਪ ਦੇ ਡੰਗਣ ਕਾਰਨ 26 ਸਾਲਾ ਵਿਆਹੁਤਾ ਔਰਤ ਦੀ ਮੌਤ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਿਤ ਕਰਨ ਲਈ ਲੋਕ ਲਹਿਰ ਬਣਾਉਣ ਦੀ ਲੋੜ - ਚੇਅਰਮੈਨ ਸਿੱਧੂ, ਤੋਲਾਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।