26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੁਨਾਮ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਸਾੜੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

ਜਖੇਪਲ, 25 ਅਕਤੂਬਰ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੇ ਬਲਾਕ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਬਲਾਕ ਦੇ ਇਕ ਦਰਜਨ ਪਿੰਡਾਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ ਨਸ਼ਾ ਸਮਗਲਰਾਂ ਦੀਆਂ ਜਾਇਜਾਦਾਂ ਕੁਰਕ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਸੁੱਟਿਆ ਜਾਵੇ ।

ਅਜੀਤ ਡੈਸਕ 26-10-2026

ਪਿਛਲੀ ਖ਼ਬਰ ਜਨਤਾ ਦੇ ਰੁਝਾਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਬਹੁਮਤ ਨਾਲ਼ ਸਰਕਾਰ ਬਣਾਏਗੀ-ਢੀਂਗਰਾ ਅਗਲੀ ਖ਼ਬਰ ਵੱਡੀ ਗਿਣਤੀ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ’ਚੋਂ ਇਕ ਵਿਅਕਤੀ ਬਰੀ ਦੂਜੇ ਨੂੰ ਹੋਈ 10 ਸਾਲ ਦੀ ਕੈਦ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।