02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ

ਸੰਗਰੂਰ, 1 ਨਵੰਬਰ (ਧੀਰਜ ਪਸ਼ੌਰੀਆ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਅੱਜ ਅਗਰਵਾਲ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੰਗਰੂਰ ਵੱਲੋਂ ਪ੍ਰਧਾਨ ਬਦਰੀ ਜਿੰਦਲ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ! ਅਗਰਵਾਲ ਸਭਾ ਚਾਹ ਪਾਣ ਦਾ ਪ੍ਰਬੰਧ ਕੀਤਾ ਗਿਆ!

ਅਜੀਤ ਡੈਸਕ 02-11-2026
ਸੰਗਰੂਰ, 1 ਨਵੰਬਰ (ਧੀਰਜ ਪਸ਼ੌਰੀਆ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਅੱਜ ਅਗਰਵਾਲ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੰਗਰੂਰ ਵੱਲੋਂ ਪ੍ਰਧਾਨ ਬਦਰੀ ਜਿੰਦਲ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ! ਅਗਰਵਾਲ ਸਭਾ ਚਾਹ ਪਾਣ ਦਾ ਪ੍ਰਬੰਧ ਕੀਤਾ ਗਿਆ! ਸੁਸਾਇਟੀ ਵੱਲੋਂ ਸਭਾ ਦੇ ਪ੍ਰਧਾਨ ਬਦਰੀ ਨੂੰ ਸਨਮਾਨਿਤ ਕੀਤਾ ਗਿਆ! ਇਸ ਮੌਕੇ ਹਰਭਜਨ ਸਿੰਘ ਭੱਟੀ,ਨਰਿੰਦਰਪਾਲ ਸਿੰਘ ਸਾਹਨੀ ਐਡਵੋਕੇਟ, ਸੁਰਿੰਦਰ ਪਾਲ ਸਿੰਘ ਸਿਦਕੀ, ਪ੍ਰੀਤਮ ਸਿੰਘ ਪ੍ਰਧਾਨ, ਗੁਰਿੰਦਰ ਸਿੰਘ ਗੁਜਰਾਲ ਤੋਂ ਇਲਾਵਾ ਅਗਰਵਾਲ ਸਭਾ ਦੇ ਰਾਜੀਵ ਜਿੰਦਲ ਇਤਿਹਾਸਕਾਰ, ਅਸ਼ੋਕ ਬਾਂਸਲ, ਜੇਪੀ ਗੋਇਲ,ਲੱਕੀ ਅਮਿਤ, ਪਰਮਜੀਤ, ਅਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਤਰਨਜੋਤ ਸੈਣੀ ਨੇ ਨੈਸ਼ਨਲ ਕੁਸ਼ਤੀ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਅਜੀਤ, ਜਲੰਧਰ ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਕਿਲ੍ਹਾ ਰਹਿਮਤਗੜ੍ਹ ’ਚ ਤਿਆਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।