02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਜਾਦੂ ਦਾ ਸ਼ੋਅ ਕਰਵਾਇਆ

ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੱਕ ਰੋਮਾਂਚਕ ਜਾਦੂ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸਕੂਲੀ ਵਿਦਿਆਰਥੀਆਂ ਨੇ ਅਨੰਦ ਮਾਣਿਆ।

ਅਜੀਤ ਡੈਸਕ 02-11-2026
ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੱਕ ਰੋਮਾਂਚਕ ਜਾਦੂ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸਕੂਲੀ ਵਿਦਿਆਰਥੀਆਂ ਨੇ ਅਨੰਦ ਮਾਣਿਆ। ਇਸ ਸ਼ੋਅ ਵਿਚ ਦਿਲਚਸਪ ਜਾਦੂਈ ਕਰਤਬਾਂ, ਹੈਰਾਨ ਕਰ ਦੇਣ ਵਾਲੇ ਭਰਮਾਂ ਅਤੇ ਮਨਮੋਹਕ ਪੇਸ਼ਕਾਰੀਆਂ ਨੇ ਨੰਨ੍ਹੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇ ਬੱਚਿਆਂ ਵਿਚ ਜਗਿਆਸਾ, ਕਲਪਨਾਸ਼ੀਲਤਾ ਅਤੇ ਰਚਨਾਤਮਿਕ ਸੋਚ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸ ਨ।
ਪਿਛਲੀ ਖ਼ਬਰ ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿਚ 3 ਫ਼ੀਸਦੀ ਵਾਧਾ ਕਰਨ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।