ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਬਣੇ ਥਾਣਾ ਸੰਦੌੜ ਦੇ ਐੱਸ.ਐੱਚ.ਓ.
ਸੰਦੌੜ, 3 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਜ਼ਿਲ੍ਹਾ ਮਲੇਰਕੋਟਲਾ ਪੁਲੀਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਣਿਆਂ ਦੇ ਮੁਖੀਆਂ ਦੇ ਕੀਤੇ ਤਬਾਦਲਿਆਂ ਦੀ ਲੜੀ ਤਹਿਤ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸਈਅਦ ਸਕੀਲ ਨੂੰ ਬਦਲਕੇ ਪੁਲੀਸ ਲਾਈਨ ਭੇਜ ਦਿੱਤਾ ਜਦਕਿ ਉਨ੍ਹਾਂ ਦੀ ਥਾਂ ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਨੇ ਥਾਣਾ ਮੁਖੀ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਥਾਣਾ ਅਹਿਮਦਗੜ੍ਹ ਵਿਖੇ ਬਤੌਰ ਐਸ.
ਅਜੀਤ ਡੈਸਕ
04-11-2026