08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮੁਫ਼ਤ ਮੈਡੀਕਲ ਕੈਂਪ ਦੌਰਾਨ 751 ਮਰੀਜ਼ਾਂ ਦੀ ਕੀਤੀ ਗਈ ਸਿਹਤ ਜਾਂਚ

ਭਵਾਨੀਗੜ੍ਹ, 7 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਰਹਿਬਰ ਚੈਰੀਟੇਬਲ ਹਸਪਤਾਲ ਭਵਾਨੀਗੜ੍ਹ ਵਿਖੇ ਸਰਬੱਤ ਦੇ ਭਲੇ ਅਤੇ ਹਸਪਤਾਲ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਸ਼ਰਧਾ ਤੇ ਸਤਿਕਾਰ ਨਾਲ ਪਾਏ ਗਏ। ਇਸ ਮੌਕੇ ਹਸਪਤਾਲ ਵੱਲੋਂ ਇਲਾਕਾ ਨਿਵਾਸੀਆਂ ਦੀ ਸਿਹਤ ਸਹੂਲਤ ਲਈ ਲਗਾਏ ਗਏ ਸੱਤ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਵੀ ਸਮਾਪਤੀ ਹੋਈ।

ਮੁੱਖ ਮੰਤਰੀ ਨਿਵਾਸ ਵੱਲ ਵਧਦੇ ਹੋਏ ਬੇਰੁਜ਼ਗਾਰ ਅਤੇ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ ਫੋਰਸ। ਤਸਵੀਰ-ਮੁਕੇਸ਼ ਕੁਮਾਰ 08-11-2026
ਭਵਾਨੀਗੜ੍ਹ, 7 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਰਹਿਬਰ ਚੈਰੀਟੇਬਲ ਹਸਪਤਾਲ ਭਵਾਨੀਗੜ੍ਹ ਵਿਖੇ ਸਰਬੱਤ ਦੇ ਭਲੇ ਅਤੇ ਹਸਪਤਾਲ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਸ਼ਰਧਾ ਤੇ ਸਤਿਕਾਰ ਨਾਲ ਪਾਏ ਗਏ। ਇਸ ਮੌਕੇ ਹਸਪਤਾਲ ਵੱਲੋਂ ਇਲਾਕਾ ਨਿਵਾਸੀਆਂ ਦੀ ਸਿਹਤ ਸਹੂਲਤ ਲਈ ਲਗਾਏ ਗਏ ਸੱਤ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਵੀ ਸਮਾਪਤੀ ਹੋਈ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੁੱਲ 751 ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸ੍ਰੀ ਅਰਵਿੰਦ ਖੰਨਾ, ਸ੍ਰੀ ਵਿਜੈ ਇੰਦਰ ਸਿੰਗਲਾ, ਸ੍ਰੀ ਗੁਰਮੇਲ ਸਿੰਘ ਖਰਾਚੋ ਅਤੇ ਸ੍ਰੀ ਪ੍ਰਕਾਸ਼ ਚੰਦ ਗਰਗ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਹੋਈ ਚੋਣ ਅਗਲੀ ਖ਼ਬਰ ਵਾਤਾਵਰਣ ਸੰਭਾਲ ਅਤੇ ਟਿਕਾਊ ਜੀਵਨ ਸ਼ੈਲੀ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।