10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਨਜਿੰਦਰ ਮੁੰਦਰੀ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਦਾ ਪਰਚਾ ਦਰਜ

ਸ਼ਹਿਣਾ, 9 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਪਿੰਡ ਜਗਜੀਤਪੁਰਾ ਦੇ ਮਨਜਿੰਦਰ ਸਿੰਘ ਉਰਫ਼ ਮੁੰਦਰੀ ਪੁੱਤਰ ਗੁਰਜੰਟ ਸਿੰਘ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਰੇਨੂ ਪਰੋਚਾ ਨੇ ਦੱਸਿਆ ਕਿ ਏ.

ਅਜੀਤ ਡੈਸਕ 10-11-2026
ਸ਼ਹਿਣਾ, 9 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਪਿੰਡ ਜਗਜੀਤਪੁਰਾ ਦੇ ਮਨਜਿੰਦਰ ਸਿੰਘ ਉਰਫ਼ ਮੁੰਦਰੀ ਪੁੱਤਰ ਗੁਰਜੰਟ ਸਿੰਘ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਰੇਨੂ ਪਰੋਚਾ ਨੇ ਦੱਸਿਆ ਕਿ ਏ.ਐਸ.ਆਈ. ਰਜਿੰਦਰ ਸਿੰਘ ਦੀ ਅਗਵਾਈ ਵਿਚ ਜਗਜੀਤਪੁਰਾ ਤੋਂ ਉੱਗੋਕੇ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਕੱਸੀ ਦੇ ਪੁਲ ਨੇੜੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ, ਜਿਸ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਪਿੰਡ ਧੌਲਾ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।