12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਹਿਰੀ ਪਾਣੀ ਦੀ ਸਿੰਚਾਈ ਨਾਲ ਝੋਨੇ ਦੀ ਪੈਦਾਵਾਰ ’ਚ ਕਾਫ਼ੀ ਵਾਧਾ ਹੋਇਆ-ਗੋਇਲ

ਲਹਿਰਾਗਾਗਾ, 11 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਆਪਣੇ ਦਮ ‘ਤੇ ਖੇਤਾਂ ’ਚ ਜ਼ਮੀਨ ਦੋਜ ਪਾਇਪ ਲਾਇਨਾਂ ਦਾ ਜਾਲ ਵਿਛਾ ਕੇ ਧਰਤੀ ਹੇਠਲਾ ਪਾਣੀ ਬਚਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ ।

ਅਜੀਤ ਡੈਸਕ 12-11-2026
ਲਹਿਰਾਗਾਗਾ, 11 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਆਪਣੇ ਦਮ ‘ਤੇ ਖੇਤਾਂ ’ਚ ਜ਼ਮੀਨ ਦੋਜ ਪਾਇਪ ਲਾਇਨਾਂ ਦਾ ਜਾਲ ਵਿਛਾ ਕੇ ਧਰਤੀ ਹੇਠਲਾ ਪਾਣੀ ਬਚਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਅੱਜ ਜਦੋਂ ਦੇਸ਼ ਦੇ ਵੱਖ-ਵੱਖ ਸੂਬੇ ਕੇਂਦਰ ਸਰਕਾਰ ਮੂਹਰੇ ਹੱਥ ਅੱਡ ਰਹੇ ਹਨ ਕਿ ਖੇਤਾਂ ਵਿੱਚ ਜ਼ਮੀਨ ਦੋਜ ਪਾਇਪ ਲਾਇਨ ਵਿਛਾਉਣ ਲਈ ਫੰਡ ਮੁਹੱਈਆ ਕਰਵਾਏ ਜਾਣ ਤਾਂ ਜੋ ਖੇਤਾਂ ਦੀ ਸਿੰਚਾਈ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਰਾਹੀਂ ਕੀਤੀ ਜਾਵੇ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਰਚੇ ‘ਤੇ ਖੇਤਾਂ ਵਿੱਚ ਪਾਇਪ ਲਾਇਨ ਪਾਉਣ ਦੇ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਇਆ ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਆਰੰਭ ਅਗਲੀ ਖ਼ਬਰ ਰਾਮਗੜ੍ਹੀਆ ਕਮੇਟੀ ਦੇ ਬਲਜੀਤ ਸਿੰਘ ਦਿਓਸੀ ਪ੍ਰਧਾਨ ਅਤੇ ਗੁਰਦੀਪ ਸਿੰਘ ਬੰਬਰਾਓ ਵਾਈਸ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।