ਭਾਜਪਾ ਵੱਲੋਂ ਕੀਤੀ ਜਾ ਰਹੀ ਰੱਥ ਯਾਤਰਾ ਰੈਲੀ ਸਬੰਧੀ ਡਿਊਟੀਆਂ ਲਗਾਈਆਂ
ਅਹਿਮਦਗੜ੍ਹ, 13 ਨਵੰਬਰ (ਰਣਧੀਰ ਸਿੰਘ ਮਹੌਲੀ)-ਬੀਜੇਪੀ ਮੰਡਲ ਅਹਿਮਦਗੜ੍ਹ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਅਮਿਤ ਕਰੀਰ ਦੀ ਅਗਵਾਈ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ 650ਵੀਂ ਜੈਅੰਤੀ ਤੇ ਭਾਰਤੀ ਜਨਤਾ ਪਾਰਟੀ ਵੱਲੋਂ 18 ਨਵੰਬਰ ਨੂੰ ਜਲੰਧਰ ਵਿਖੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਅਗਵਾਈ ਵਿੱਚ ਵਿਸ਼ਾਲ ਰੱਥ ਯਾਤਰਾ ਰੈਲੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਸਹਿਜ ਸਿੰਘ ਪਿਤਾ - ਬਲਜਿੰਦਰ ਸਿੰਘ ਮਾਤਾ - ਜਸਵੀਰ ਕੌਰ ਵਾਸੀ ਸ਼ੇਰੋਂ (ਸੰਗਰੂਰ)
14-11-2026