16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਲ ਦਿਵਸ ਮੌਕੇ ਸਕੂਲ ’ਚ ਵੰਡੇ ਤੋਹਫ਼ੇ

ਛਾਜਲੀ,15 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਛਾਜਲੀ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੁੰਦਰ ਤੋਹਫ਼ੇ ਭੇਟ ਕੀਤੇ ਗਏ, ਜਿਸ ਨਾਲ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਦੀਆਂ ਮੁਸਕਾਨਾਂ ਖਿੜ ਉੱਠੀਆਂ।

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਬਾਲ ਦਿਵਸ ਮੌਕੇ ਬੱਚਿਆਂ ਨੂੰ ਗਿਫ਼ਟ ਸਕੂਲ ਅਧਿਆਪਿਕਾ। ਤਸਵੀਰ:ਅਜਾਇਬ ਸਿੰਘ ਨੀਲੋਵਾਲ 16-11-2026
ਛਾਜਲੀ,15 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਛਾਜਲੀ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੁੰਦਰ ਤੋਹਫ਼ੇ ਭੇਟ ਕੀਤੇ ਗਏ, ਜਿਸ ਨਾਲ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਦੀਆਂ ਮੁਸਕਾਨਾਂ ਖਿੜ ਉੱਠੀਆਂ। ਸਕੂਲ ਦੀ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇ ਨਾਲ ਚੰਗੇ ਸੰਸਕਾਰ ਦੇਣਾ ਵੀ ਸਕੂਲ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਆਪਕਾਂ ਵੱਲੋਂ ਬੱਚਿਆਂ ਦੀ ਖੁਸ਼ੀ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਅਧਿਆਪਕਾਂ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁ. ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।