18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਮਤਿ ਸੇਵਾਵਾਂ ਜਾਰੀ

ਸ਼ੇਰਪੁਰ, 18 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਸੇਵਾ ਪ੍ਰਚਾਰਕ ਬਾਬਾ ਕੌਰ ਸਿੰਘ ਖੇੜੀ ਵਾਲਿਆਂ ਵਲੋਂ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀਆਂ ਦੀ ਅਰੰਭਤਾ ਪਿੰਡ ਖੇੜੀ ਚਹਿਲਾਂ ਤੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਸੰਗਤਾਂ ਦੇ ਨਾਲ ਸਾਡੀ ਨਵੀ ਪੀੜ੍ਹੀ ਦੇ ਅੰਦਰ ਸਬਦ ਕੀਰਤਨ ਤੇ ਨਾਮ ਜਪਣ ਦੀ ਚੇਤਨਾ ਪੈਦਾ ਹੁੰਦੀ ਹੈ ਅਤੇ ਪ੍ਰਭਾਤ ਫੇਰੀਆਂ ਵਿਚ ਜੁੜਨ ਕਰਕੇ ਸਾਨੂੰ ਅੰਮ੍ਰਿਤ ਵੇਲੇ ਜਾਗਣ ਦਾ ਵੀ ਸਾਡੇ ਮਨ ਅੰਦਰ ਉਦਮ ਪੈਦਾ ਹੁੰਦਾ ਹੈ ।

ਅਜੀਤ ਡੈਸਕ 19-11-2026
ਸ਼ੇਰਪੁਰ, 18 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਸੇਵਾ ਪ੍ਰਚਾਰਕ ਬਾਬਾ ਕੌਰ ਸਿੰਘ ਖੇੜੀ ਵਾਲਿਆਂ ਵਲੋਂ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀਆਂ ਦੀ ਅਰੰਭਤਾ ਪਿੰਡ ਖੇੜੀ ਚਹਿਲਾਂ ਤੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਸੰਗਤਾਂ ਦੇ ਨਾਲ ਸਾਡੀ ਨਵੀ ਪੀੜ੍ਹੀ ਦੇ ਅੰਦਰ ਸਬਦ ਕੀਰਤਨ ਤੇ ਨਾਮ ਜਪਣ ਦੀ ਚੇਤਨਾ ਪੈਦਾ ਹੁੰਦੀ ਹੈ ਅਤੇ ਪ੍ਰਭਾਤ ਫੇਰੀਆਂ ਵਿਚ ਜੁੜਨ ਕਰਕੇ ਸਾਨੂੰ ਅੰਮ੍ਰਿਤ ਵੇਲੇ ਜਾਗਣ ਦਾ ਵੀ ਸਾਡੇ ਮਨ ਅੰਦਰ ਉਦਮ ਪੈਦਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਨਾਨਕ ਦੇਵ ਜੀ ਵਲੋਂ ਬਖਸ਼ਿਸ਼ ਕੀਤੇ ਗਏ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਸੰਤਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਿੱਦਿਆ ਅਤੇ ਗੁਰਮਤਿ ਪ੍ਰਚਾਰ ਨੂੰ ਸਮਰਪਿਤ ਹੋਣ ਸ਼ਤਾਬਦੀ ਸਮਾਗਮ- ਜਥੇਦਾਰ ਮਹਿੰ... ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੇ 329ਵੇਂ ਦਿਨ ਪੱਕੇ ਮੋਰਚੇ ਤੋਂ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।